ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਪੰਜਾਬ ਵਿੱਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ … Continue reading ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ