ਪਿਆਰ ਦੀ ਅਨੋਖੀ ਕਹਾਣੀ ਫ਼ਿਲਮ  ‘ਕਲੀ ਜੋਟਾ’

ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ ਪੰਜਾਬੀ ਫ਼ਿਲਮ ‘ ਕਲੀ ਜੋਟਾ ’ ਵਿੱਚ ਅਦਾਕਾਰਾ ਨੀਰੂ ਬਾਜਵਾ ਨਾਲ  ਰੁਮਾਟਿਕ ਕਿਰਦਾਰਾਂ ਵਿੱਚ ਨਜ਼ਰ ਆਵੇਗਾ।  ਫ਼ਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ। ਜ਼ਿਕਰਯੌਗ … Continue reading ਪਿਆਰ ਦੀ ਅਨੋਖੀ ਕਹਾਣੀ ਫ਼ਿਲਮ  ‘ਕਲੀ ਜੋਟਾ’