ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ : ਗਰੇਵਾਲ ਲੁਧਿਆਣਾ 28 ਜਨਵਰੀ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਇਕ ਰੋਜ਼ਾ “ਗੱਤਕਾ – ਸਿੱਖ … Continue reading ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ