ਮੌਸਮ ਵਿਭਾਗ ਵੱਲੋਂ ਅਲਰਟ ਜਾਰੀ- ਅਗਲੇ ਦੋ ਦਿਨ ਪੰਜਾਬ ਅੰਦਰ ਲਗਾਤਾਰ ਪੈ ਸਕਦਾ ਹੈ ਮੀਂਹ

ਚੰਡੀਗੜ੍ਹ , 29 ਜਨਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਦੋ ਦਿਨ ਲਗਾਤਾਰ ਮੀਂਹ ਪੈ ਸਕਦਾ ਹੈ। ਇਸ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਟਵਿਟਰ ਹੈਂਡਲ ‘ਤੇ ਵੀਡਿਓ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ 29 ਜਨਵਰੀ ਅਤੇ 30 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਠੰਡੀਆਂ … Continue reading ਮੌਸਮ ਵਿਭਾਗ ਵੱਲੋਂ ਅਲਰਟ ਜਾਰੀ- ਅਗਲੇ ਦੋ ਦਿਨ ਪੰਜਾਬ ਅੰਦਰ ਲਗਾਤਾਰ ਪੈ ਸਕਦਾ ਹੈ ਮੀਂਹ