ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਜਰਖੜ (ਲੁਧਿਆਣਾ), 29 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ … Continue reading ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ