ਮਾਨ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 29 ਜਨਵਰੀ (ਦੀ ਪੰਜਾਬ ਵਾਇਰ)। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2.03 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਰੋਡ ਨੰਗਲ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿਛਾਉਣ ਅਤੇ … Continue reading ਮਾਨ ਸਰਕਾਰ ਵੱਲੋਂ ਰੋਪੜ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਖਰਚੇ ਜਾਣਗੇ ਤਕਰੀਬਨ 2.03 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ