ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ ‘ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

(ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ ‘ਚ ਹੁਣ ਤੱਕ 14 ਮੁਲਜ਼ਮ ਕੀਤੇ ਕਾਬੂ) ਚੰਡੀਗੜ੍ਹ, 29 ਜਨਵਰੀ ( ਦੀ ਪੰਜਾਬ ਵਾਇਰ)। ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦਾ ਮੁਆਵਜਾ ਵੰਡਣ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਦੋ ਦੋਸ਼ੀ ਰਾਜਿੰਦਰ ਸਿੰਘ ਤੇ ਰਵੀ ਕੁਮਾਰ, ਵਾਸੀਆਨ ਪਿੰਡ ਬਿਲਗਾ, ਜਿਲਾ ਜਲੰਧਰ ਨੂੰ … Continue reading ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦੇ ਮੁਆਵਜੇ ਦੇ ਗਬਨ ਸਬੰਧੀ ਕੇਸ ‘ਚ ਭਗੌੜੇ ਚਲ ਰਹੇ ਦੋ ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ