ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ

ਗ੍ਰਿਫਤਾਰ ਨਸ਼ਾ ਤਸਕਰ ਪੈਸੇ ਮਿਲਣ ਉਪਰੰਤ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ … Continue reading ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ