ਖੇਤੀਬਾੜੀ ਅਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ‘ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ

ਚੰਡੀਗੜ੍ਹ, 29 ਜਨਵਰੀ( ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਧਰਤੀ ਹੇਠਲੇ ਪਾਣੀ ਨੂੰ ਨਿਯਮਤ ਕਰਨ ਲਈ, ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ 27 ਜਨਵਰੀ 2023 ਨੂੰ “ਪੰਜਾਬ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਨਿਰਦੇਸ਼, 2023” ਨੂੰ ਨੋਟੀਫਾਈ ਕੀਤਾ ਹੈ। ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਇਸ ਸਬੰਸੀ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਅਥਾਰਟੀ ਨੇ … Continue reading ਖੇਤੀਬਾੜੀ ਅਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ‘ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ