25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਜਨਵਰੀ 2023 (ਦੀ ਪੰਜਾਬ ਵਾਇਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ … Continue reading 25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ