ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ

ਗੁਰਦਾਸਪੁਰ, 30 ਜਨਵਰੀ ( ਮੰਨਣ ਸੈਣੀ ) । ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾ ਇੰਚਾਰਜ ਸਿਵਲ ਹਸਪਤਾਲ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਏ ਇਸ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕੀ ਗਈ। ਡਾ. ਚੇਤਨਾ ਨੇ … Continue reading ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ