ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 1 ਫਰਵਰੀ ਨੂੰ ਗੁਰਦਾਸਪੁਰ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਗੁਰਦਾਸਪੁਰ, 30 ਜਨਵਰੀ (ਮੰਨਣ ਸੈਣੀ) । ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 1 ਫਰਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਧਾਰ ਰਹੇ ਹਨ, ਜਿਸ ਦੌਰਾਨ ਉਹ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਮਾਣਯੋਗ ਰਾਜਪਾਲ ਪੰਜਾਬ ਦੀ ਆਮਦ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ … Continue reading ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 1 ਫਰਵਰੀ ਨੂੰ ਗੁਰਦਾਸਪੁਰ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਰੂਬਰੂ ਹੋਣਗੇ