ਅਸ਼ਵਨੀ ਸ਼ਰਮਾ ਅਤੇ ਸ੍ਰੀਨਿਵਾਸਲੂ ਨੇ ਨਿਗਮ ਚੋਣਾਂ ਸਬੰਧੀ ਵਰਕਰਾਂ ਦਾ ਕੀਤਾ ਮਾਰਗਦਰਸ਼ਨ

ਅੰਮਿ੍ਤਸਰ 30 ਜਨਵਰੀ (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਬੈਠਕ ‘ਚ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵਜ ਚੁੱਕਾ ਹੈ ਅਤੇ ਸਾਰੇ … Continue reading ਅਸ਼ਵਨੀ ਸ਼ਰਮਾ ਅਤੇ ਸ੍ਰੀਨਿਵਾਸਲੂ ਨੇ ਨਿਗਮ ਚੋਣਾਂ ਸਬੰਧੀ ਵਰਕਰਾਂ ਦਾ ਕੀਤਾ ਮਾਰਗਦਰਸ਼ਨ