ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

ਚੰਡੀਗੜ੍ਹ, 30 ਜਨਵਰੀ (ਦੀ ਪੰਜਾਬ ਵਾਇਰ)। ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ ‘ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ … Continue reading ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ