ਵਿਜੀਲੈਂਸ ਬਿਊਰੋ ਵੱਲੋ ਸੱਤ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 31 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਸਵੇਰੇ ਡੀਐਸਪੀ ਪੱਧਰ ਦੇ ਸੱਤ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਪਰਮਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਬਰਨਾਲਾ ਵਿਖੇ ਤਾਇਨਾਤ ਕੀਤਾ ਗਿਆ ਹੈ।ਜਦਕਿ ਮੋਗਾ ‘ਚ ਤਾਇਨਾਤ ਵਿਨੋਦ ਕੁਮਾਰ ਨੂੰ ਲੁਧਿਆਣਾ, ਜਸਤਿੰਦਰ ਸਿੰਘ ਨੂੰ ਜਲੰਧਰ … Continue reading ਵਿਜੀਲੈਂਸ ਬਿਊਰੋ ਵੱਲੋ ਸੱਤ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ