ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਜਨਵਰੀ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ … Continue reading ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ