ਮੂਲ ਅਨਾਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ, ਬਟਾਲਾ ਦੇ ਪਿੰਡ ਰੰਗੀਲਪੁਰ ‘ਚ ਲਗਾਇਆ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ

ਬਟਾਲਾ, 31 ਜਨਵਰੀ (ਮੰਨਣ ਸੈਣੀ)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੂਲ ਅਨਾਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅੱਜ ਬਲਾਕ ਬਟਾਲਾ ਦੇ ਪਿੰਡ ਰੰਗੀਲਪੁਰ ਵਿਖੇ ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਦੇ ਪ੍ਰਬੰਧਾਂ ਹੇਠ ਇਕ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ … Continue reading ਮੂਲ ਅਨਾਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ, ਬਟਾਲਾ ਦੇ ਪਿੰਡ ਰੰਗੀਲਪੁਰ ‘ਚ ਲਗਾਇਆ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ