ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਸੰਬੰਧੀ ਹੁਕਮ ਜਾਰੀ, ਪੜੋ ਕਿਓ ਜਾਰੀ ਹੋਏ ਹੁਕਮ

ਚੰਡੀਗੜ੍ਹ, 1 ਫ਼ਰਵਰੀ, 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਸੰਬੰਧੀ ਹੁਕਮ ਜਾਰੀ ਕੀਤੇ ਹਨ। ਲਗਾਤਾਰ ਦੂਜੀ ਵਾਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੀ ਮਨੀਸ਼ਾ ਗੁਲਾਟੀ ਨੂੰ ਉਹਨਾਂ ਦੀ ਸਤੰਬਰ ਮਹੀਨੇ ਵਿੱਚ 3 ਸਾਲ ਦੀ … Continue reading ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਸੰਬੰਧੀ ਹੁਕਮ ਜਾਰੀ, ਪੜੋ ਕਿਓ ਜਾਰੀ ਹੋਏ ਹੁਕਮ