ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਰੂਬਰੂ ਹੋਏ

ਪਾਕਿਸਤਾਨ ਵੱਲੋਂ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਵਿਰੁੱਧ ਲਾਮਬੱਧ ਹੋ ਕੇ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ – ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੁਸ਼ਮਣ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਦੇ ਨਾਲ ਆਮ ਲੋਕ ਵੀ ਚੌਕਸ ਰਹਿਣ – ਰਾਜਪਾਲ ਪੰਜਾਬ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਗਠਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ … Continue reading ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਰੂਬਰੂ ਹੋਏ