ਮੋਦੀ ਸਰਕਾਰ ਨੇ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕੀਤਾ-ਮੁੱਖ ਮੰਤਰੀ

ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਮੁੱਖ ਮੁੱਦਿਆਂ ‘ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ … Continue reading ਮੋਦੀ ਸਰਕਾਰ ਨੇ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕੀਤਾ-ਮੁੱਖ ਮੰਤਰੀ