ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼

ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ ‘ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ ਚੰਡੀਗੜ੍ਹ, 1 ਫ਼ਰਵਰੀ 2023 (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। … Continue reading ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼