ਇਹ ਜੁਮਲੇ ਵਰਗਾ ਬਜਟ, ਸਮਾਜ ਦੇ ਸਾਰੇ ਵਰਗਾਂ ਨੂੰ ਕੀਤਾ ਨਿਰਾਸ਼-ਵੜਿੰਗ

ਚੰਡੀਗੜ੍ਹ, 1 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ … Continue reading ਇਹ ਜੁਮਲੇ ਵਰਗਾ ਬਜਟ, ਸਮਾਜ ਦੇ ਸਾਰੇ ਵਰਗਾਂ ਨੂੰ ਕੀਤਾ ਨਿਰਾਸ਼-ਵੜਿੰਗ