ਪਿੰਡ ਗੁੱਜਰਪੁਰਾ ਤੋਂ ਪੰਚਾਇਤ ਮੈਂਬਰਾਂ ਸਮੇਤ 50 ਪਰਿਵਾਰ ਰਵਾਇਤੀ ਪਾਰਟੀ ਨੂੰ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ

ਫਤਿਹਗੜ੍ਹ ਚੂੜੀਆਂ ਦੇ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਪਨੂੰ ਫਤਹਿਗੜ੍ਹ ਚੂੜੀਆਂ (ਬਟਾਲਾ), 2 ਫਰਵਰੀ ( ਦੀ ਪੰਜਾਬ ਵਾਇਰ)। ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਇੰਚਾਰਜ ਆਪ ਪਾਰਟੀ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ … Continue reading ਪਿੰਡ ਗੁੱਜਰਪੁਰਾ ਤੋਂ ਪੰਚਾਇਤ ਮੈਂਬਰਾਂ ਸਮੇਤ 50 ਪਰਿਵਾਰ ਰਵਾਇਤੀ ਪਾਰਟੀ ਨੂੰ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ