ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰਦੀਆਂ ਦੇਵੇਗੀ ਮਾਨ ਸਰਕਾਰ:- ਹਰਜੋਤ ਸਿੰਘ ਬੈਂਸ

ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ   ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ ਚੰਡੀਗੜ੍ਹ, 2 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ  ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ … Continue reading ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰਦੀਆਂ ਦੇਵੇਗੀ ਮਾਨ ਸਰਕਾਰ:- ਹਰਜੋਤ ਸਿੰਘ ਬੈਂਸ