ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬੀ.ਐਨ.ਓ. ਅਤੇ ਬਲਾਕ ਅਧਿਕਾਰੀਆਂ ਨਾਲ ਆਨ-ਲਾਈਨ ਮੀਟਿੰਗ ਕਰਕੇ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਕੀਤਾ ਪ੍ਰੇਰਿਤ

ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ: ਡੀ.ਈ.ਓ. ਭਾਟੀਆ ਬਟਾਲਾ, 2 ਫ਼ਰਵਰੀ (ਮੰਨਣ ਸੈਣੀ)। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਂਟਰੀ ਸ.ਅਮਰਜੀਤ … Continue reading ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬੀ.ਐਨ.ਓ. ਅਤੇ ਬਲਾਕ ਅਧਿਕਾਰੀਆਂ ਨਾਲ ਆਨ-ਲਾਈਨ ਮੀਟਿੰਗ ਕਰਕੇ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਕੀਤਾ ਪ੍ਰੇਰਿਤ