ਟਰੱਕ ਯੂਨੀਅਨ ਦੇ ਮੁਖੀ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ‘ਚ 24 ਵਿਅਕਤੀ ਨਾਮਜ਼ਦ

ਗੁਰਦਾਸਪੁਰ, 4 ਫ਼ਰਵਰੀ (ਮੰਨਣ ਸੈਣੀ)। ਥਾਣਾ ਦੀਨਾਨਗਰ ਦੀ ਪੁਲੀਸ ਨੇ ਟਰੱਕ ਯੂਨੀਅਨ ਦੇ ਪ੍ਰਧਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿੱਚ 24 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਮਾਮਲਾ ਟ੍ਰੱਕ ਯੂਨਿਅਨ ਦੇ ਪ੍ਰਧਾਨ ਲਖਬੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਾਂਧੀਆ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ। ਲਖਬੀਰ ਸਿੰਘ ਨੇ ਦੱਸਿਆ ਕਿ ਉਹ … Continue reading ਟਰੱਕ ਯੂਨੀਅਨ ਦੇ ਮੁਖੀ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ‘ਚ 24 ਵਿਅਕਤੀ ਨਾਮਜ਼ਦ