ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ

ਕਿਹਾ, ਮਾਨ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 4 ਫ਼ਰਵਰੀ 2023 (ਦੀ ਪੰਜਾਬ ਵਾਇਰ)। ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ … Continue reading ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ