ਅਕਾਲੀ ਦਲ ਨੇ ਐਨ ਡੀ ਏ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ

ਡਾ. ਦਲਜੀਤ ਸਿੰਘ ਚੀਮਾ ਨੇ ਸਕੀਮ ਨੂੰ ਮੁੜ ਸ਼ੁਰੂ ਕਰਨ ਵਾਸਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਚੰਡੀਗੜ੍ਹ, 4 ਫਰਵਰੀ (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਪੀ ਐਚ ਡੀ ਅਤੇ ਪ੍ਰੀ ਮੈਟ੍ਰਿਕ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ … Continue reading ਅਕਾਲੀ ਦਲ ਨੇ ਐਨ ਡੀ ਏ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ