11 ਫਰਵਰੀ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲੱਗੇਗੀ `ਰਾਸ਼ਟਰੀ ਲੋਕ ਅਦਾਲਤ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 5 ਫਰਵਰੀ (ਮੰਨਣ ਸੈਣੀ) । ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ … Continue reading 11 ਫਰਵਰੀ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲੱਗੇਗੀ `ਰਾਸ਼ਟਰੀ ਲੋਕ ਅਦਾਲਤ