ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਗੁਰਦਾਸਪੁਰ, 6 ਫਰਵਰੀ (ਮੰਨਣ ਸੈਣੀ)। ਥਾਣਾ ਧਾਰੀਵਾਲ ਦੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਏਐਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਨਵਾਂ ਬੱਸ ਸਟੈਂਡ ਧਾਰੀਵਾਲ ਪਹੁੰਚਣ ‘ਤੇ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਫੱਤਣੰਗਲ ਨੇ ਉਨ੍ਹਾਂ ਨੂੰ ਦੱਸਿਆ ਕਿ … Continue reading ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ