ਜਨਤਾ ਦਰਬਾਰ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਨਾਲ ਸਬੰਧਤ ਲੋਕ ਹਿੱਤ ਦੇ ਮੁੱਦੇ ਉਠਾਏ

ਪਿੰਡ ਤਿੱਬੜ ਵਿਖੇ ਸੀਵਰੇਜ ਸਪਲਾਈ ਪਾਉਣ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਬਣਾਉਣ ਦੀ ਕੀਤੀ ਮੰਗ ਪਿੰਡ ਡੱਲਾ ਗੋਰੀਆ ਅਤੇ ਸ਼ੇਰਪੁਰ ਵਿਖੇ ਜਲ ਸਪਲਾਈ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਇਨ੍ਹਾਂ ਲੋਕ ਹਿੱਤ ਮਸਲਿਆਂ ਨੂੰ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਗੁਰਦਾਸਪੁਰ, 6 ਫਰਵਰੀ ( ਮੰਨਣ ਸੈਣੀ )। … Continue reading ਜਨਤਾ ਦਰਬਾਰ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਨਾਲ ਸਬੰਧਤ ਲੋਕ ਹਿੱਤ ਦੇ ਮੁੱਦੇ ਉਠਾਏ