ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਆਈ.ਟੀ. ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 6 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ … Continue reading ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਆਈ.ਟੀ. ਪ੍ਰਣਾਲੀਆਂ ਨੂੰ ਕਰੇਗੀ ਮਜ਼ਬੂਤ