ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਜੰਜੂਆ

ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 7 ਫਰਵਰੀ 2021 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ … Continue reading ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਜੰਜੂਆ