ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ, ਕਿਹਾ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਸੈਰ-ਸਪਾਟਾ ਉਦਯੋਗ ਦੀਆਂ ਬੇਅੰਤ ਸੰਭਾਵਨਾਵਾਂ ਦੀ ਲਾਹਾ ਲੈਣ ਲਈ ਕਿਹਾ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਦਾ ਹਿੱਸਾ ਬਣਨ ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ ਪਠਾਨਕੋਟ, 7 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ … Continue reading ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ, ਕਿਹਾ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।