ਪੁਲੀਸ ਨੇ ਚਰਸ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ, 8 ਫਰਵਰੀ (ਮੰਨਣ ਸੈਣੀ)। ਥਾਣਾ ਦੀਨਾਨਗਰ ਦੀ ਪੁਲਸ ਨੇ 3 ਕਿਲੋ 300 ਗ੍ਰਾਮ ਚਰਸ ਅਤੇ 75 ਹਜ਼ਾਰ ਦੀ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਨੈਸ਼ਨਲ ਹਾਈਵੇਅ ਨੇੜੇ ਸ਼ੂਗਰ ਮਿੱਲ ਪੰਨਿਆੜ ਕੋਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਰਾਤ … Continue reading ਪੁਲੀਸ ਨੇ ਚਰਸ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ