11 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸ ਹੱਲ ਕਰਾਉਣ ਨਾਲ ਸਮੇਂ ਤੇ ਪੈਸੇ ਦੀ ਹੁੰਦੀ ਹੈ ਬਚਤ ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ ) । ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 11 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਦਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਰਾਸ਼ਟਰੀ … Continue reading 11 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ