ਹਿੰਦ ਪਾਕ ਸਰਹੱਦ ‘ਤੇ ਪਾਕਿਸਤਾਨੀ ਡ੍ਰੋਨ ‘ਤੇ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ, ਦੇਖੋਂ ਵੀਡਿਓ

ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ)। ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 58 ਬਟਾਲੀਅਨ ਦੇ ਜਵਾਨਾਂ ਵੱਲੋਂ ਬੁੱਧਵਾਰ ਦੀ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡ੍ਰੋਨ ‘ਤੇ ਬੀਐਸਐਫ ਦੀ ਬੀਓਪੀ ਆਂਧੀਆਂ ‘ਤੇ ਤਾਇਨਾਤ ਜਵਾਨਾਂ ਵਲੋਂ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਪਾਕਿਸਤਾਨੀ ਡ੍ਰੋਨ ਨੂੰ ਵਾਪਸ ਪਾਕਿਸਤਾਨ ਵਾਲੇ ਪਾਸੇ ਭੇਜਣ ਵਿੱਚ ਸਫਲਤਾ ਹਾਸਲ … Continue reading ਹਿੰਦ ਪਾਕ ਸਰਹੱਦ ‘ਤੇ ਪਾਕਿਸਤਾਨੀ ਡ੍ਰੋਨ ‘ਤੇ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ, ਦੇਖੋਂ ਵੀਡਿਓ