ਸੁਨਿਆਰੇ ਦੀ ਦੁਕਾਨ ਤੋਂ ਨਕਲੀ ਗਹਿਣੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ)। ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਸੁਨਿਆਰੇ ਦੀ ਦੁਕਾਨ ਤੋਂ ਗਹਿਣੇ ਚੋਰੀ ਕਰਨ ਦੇ ਮਾਮਲੇ ‘ਚ ਇਕ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਇੱਕ ਚੇਨ, ਨੌਂ ਮੁੰਦਰੀਆਂ ਅਤੇ ਨਕਲੀ ਗਹਿਣਿਆਂ ਦੇ ਟਾਪਸ ਬਰਾਮਦ ਹੋਏ ਹਨ। ਮਲਕੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੁਹੱਲਾ ਬਸੰਤ ਵਿਹਾਰ ਧਾਰੀਵਾਲ ਨੇ ਦੱਸਿਆ ਕਿ ਉਹ … Continue reading ਸੁਨਿਆਰੇ ਦੀ ਦੁਕਾਨ ਤੋਂ ਨਕਲੀ ਗਹਿਣੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ