15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਦੇ ਹੱਕ ਚ ਰਿਪੋਰਟ ਦੇਣ ਲਈ ਹੋਰ 20 ਲੱਖ ਰੁਪਏ ਦੀ ਕੀਤੀ ਮੰਗ) ਚੰਡੀਗੜ੍ਹ, 9 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਰਿਸ਼ਵਤ ਲੈਣ ਅਤੇ ਹੋਰ 20 ਲੱਖ … Continue reading 15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ