ਆਨੰਦ ਪੈਲੇਸ ‘ਚ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ, ਗੋਲੀ ਚਲਾਉਣ ਵਾਲਾ ਦੋਸ਼ੀ ਨਾਮਜ਼ਦ

ਗੁਰਦਾਸਪੁਰ , 10 ਫਰਵਰੀ (ਮੰਨਣ ਸੈਣੀ)। ਆਨੰਦ ਪੈਲੇਸ ਦੀਨਾਨਗਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਵਿਅਕਤੀਆਂ ਵਿਚਾਲੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਾਮਲਾ ਦੋ ਦਿਨ ਪਹਿਲਾਂ ਦਾ ਹੈ, ਜਦੋਂਕਿ ਦੀਨਾਨਗਰ ਥਾਣਾ ਪੁਲਸ ਨੇ ਹੁਣ ਗੋਲੀ ਚਲਾਉਣ ਵਾਲੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। … Continue reading ਆਨੰਦ ਪੈਲੇਸ ‘ਚ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ, ਗੋਲੀ ਚਲਾਉਣ ਵਾਲਾ ਦੋਸ਼ੀ ਨਾਮਜ਼ਦ