ਪੁਲਸ ‘ਚ ਭਰਤੀ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ ‘ਚ ਦੋ ਵਿਅਕਤੀ ਨਾਮਜ਼ਦ

ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ)। ਪੰਜਾਬ ਪੁਲੀਸ ਵਿੱਚ ਭਰਤੀ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਵਿਸ਼ਾਲ ਮਸੀਹ ਪੁੱਤਰ ਤਰਸੇਮ ਮਸੀਹ, ਵਾਸੀ ਆਲੋਵਾਲ, ਥਾਣਾ ਧਾਰੀਵਾਲ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿਚ ਭਰਤੀ ਹੋਣਾ ਚਾਹੁੰਦਾ ਸੀ। ਮੁਲਜ਼ਮ ਦਵਿੰਦਰ ਸਿੰਘ ਅਤੇ ਰਵਿੰਦਰ ਸਿੰਘ … Continue reading ਪੁਲਸ ‘ਚ ਭਰਤੀ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ ‘ਚ ਦੋ ਵਿਅਕਤੀ ਨਾਮਜ਼ਦ