ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਅਧਿਆਪਕਾਂ ਦੇ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਕੀਤਾ ਦੌਰਾ

ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰਪੁਰਾ ਬਟਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹੋਵਾਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰੋਫੈਸਰ ਅਨਿਲ ਸਾਗਰ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ … Continue reading ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਅਧਿਆਪਕਾਂ ਦੇ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਕੀਤਾ ਦੌਰਾ