ਕੰਜਿਊਮਰ ਕੋਰਟ ਦੇ ਸਾਬਕਾ ਜੱਜ ਨੇ ਕੀਤੀ ਖੁਦਕੁਸ਼ੀ: ਸੰਗਰੂਰ ‘ਚ ਟਰੇਨ ਅੱਗੇ ਮਾਰੀ ਛਾਲ; ਤਰਨਤਾਰਨ ਦੇ ਸਾਬਕਾ ਐਸ.ਐਸ.ਪੀ ਨੂੰ ਠਹਿਰਾਇਆ ਜ਼ਿੰਮੇਦਾਰ

ਸੰਗਰੂਰ, 10 ਫਰਵਰੀ (ਦੀ ਪੰਜਾਬ ਵਾਇਰ)। ਪੰਜਾਬ ਦੇ ਸੰਗਰੂਰ ਵਿੱਚ ਇੱਕ ਸਾਬਕਾ ਕੰਜਿਊਮਰ ਕੋਰਟ ਦੇ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਉਸ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲੀਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ … Continue reading ਕੰਜਿਊਮਰ ਕੋਰਟ ਦੇ ਸਾਬਕਾ ਜੱਜ ਨੇ ਕੀਤੀ ਖੁਦਕੁਸ਼ੀ: ਸੰਗਰੂਰ ‘ਚ ਟਰੇਨ ਅੱਗੇ ਮਾਰੀ ਛਾਲ; ਤਰਨਤਾਰਨ ਦੇ ਸਾਬਕਾ ਐਸ.ਐਸ.ਪੀ ਨੂੰ ਠਹਿਰਾਇਆ ਜ਼ਿੰਮੇਦਾਰ