ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਤੋਂ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿ-ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜੀ ਗਈ ਸੀ ਖੇਪ- ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨਤਾਰਨ, 10 ਫਰਵਰੀ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ … Continue reading ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਤੋਂ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ