ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਮੁਸ਼ਕਲਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ਮਕੌੜਾ ਪੱਤਣ/ਗੁਰਦਾਸਪੁਰ, 10 ਫਰਵਰੀ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਦੀ ਟੀਮ ਨਾਲ ਅੱਜ ਮਕੌੜਾ ਪੱਤਣ (ਰਾਵੀ ਦਰਿਆ) ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ … Continue reading ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ