ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 10 ਫਰਵਰੀ 2023 (ਦੀ ਪੰਜਾਬ ਵਾਇਰ)। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ … Continue reading ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ