ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 10 ਫਰਵਰੀ (ਮੰਨਣ ਸੈਣੀ )। ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ … Continue reading ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ