ਪੁਲਿਸ ‘ਚ ਭਰਤੀ ਕਰਵਾਉਣ ਦੇ ਬਦਲੇ ਮਾਰੀ 9.70 ਲੱਖ ਦੀ ਠੱਗੀ, ਪਤੀ-ਪਤਨੀ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 11 ਫਰਵਰੀ (ਮੰਨਣ ਸੈਣੀ)। ਥਾਣਾ ਤਿੱਬੜ ਦੀ ਪੁਲੀਸ ਨੇ ਪਤੀ-ਪਤਨੀ ਨੂੰ ਪੁਲੀਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਹਾਲਾਂਕਿ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਸਬੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਲੀਚਪੁਰ ਨੇ ਦੱਸਿਆ ਕਿ ਪਿਛਲੇ ਸਾਲ ਮੁਲਜ਼ਮ ਸਰਵਣ … Continue reading ਪੁਲਿਸ ‘ਚ ਭਰਤੀ ਕਰਵਾਉਣ ਦੇ ਬਦਲੇ ਮਾਰੀ 9.70 ਲੱਖ ਦੀ ਠੱਗੀ, ਪਤੀ-ਪਤਨੀ ਖਿਲਾਫ ਮਾਮਲਾ ਦਰਜ