ਚੰਡੀਗੜ੍ਹ ਹਿੰਸਾ ‘ਚ ਪੁਲਿਸ ਵੱਲੋਂ ਇਸ਼ਤਿਹਾਰ ਜਾਰੀ: ਹਮਲਾ, ਭੰਨਤੋੜ ਅਤੇ ਪਥਰਾਅ ਕਰਨ ਵਾਲਿਆਂ ਦੀ ਫੋਟੋ ਜਾਰੀ, ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ

ਚੰਡੀਗੜ੍ਹ, 11 ਫਰਵਰੀ (ਦੀ ਪੰਜਾਬ ਵਾਇਰ)। ਪੁਲਿਸ ਵੱਲੋਂ 8 ਫਰਵਰੀ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਬੰਦੀ ਸਿੱਖਾਂ ਦੀ ਰਿਹਾਈ ਦੌਰਾਨ ਪੁਲੀਸ ’ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ … Continue reading ਚੰਡੀਗੜ੍ਹ ਹਿੰਸਾ ‘ਚ ਪੁਲਿਸ ਵੱਲੋਂ ਇਸ਼ਤਿਹਾਰ ਜਾਰੀ: ਹਮਲਾ, ਭੰਨਤੋੜ ਅਤੇ ਪਥਰਾਅ ਕਰਨ ਵਾਲਿਆਂ ਦੀ ਫੋਟੋ ਜਾਰੀ, ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ