ਬਲਬੀਰ ਸਿੰਘ ਸਿੱਧੂ ਬਣੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ: ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਕੀਤੇ ਹੁਕਮ; 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਵਿੱਚ ਬਦਲਾਅ

ਚੰਡੀਗੜ੍ਹ, 11 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਨੇ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਦੇਸ਼ ਭਾਜਪਾ ਦੇ ਮੀਡੀਆ ਸਕੱਤਰ ਜਨਾਰਦਨ ਨੇ ਕਿਹਾ ਕਿ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ … Continue reading ਬਲਬੀਰ ਸਿੰਘ ਸਿੱਧੂ ਬਣੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ: ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਕੀਤੇ ਹੁਕਮ; 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਵਿੱਚ ਬਦਲਾਅ